ਮੈ ਲਾਇਕ ਨਹੀਂ ਕਿਸੇ ਦੀ ਯਾਰੀ ਦੇ

RaviSandhu

SandhuBoyz.c0m
ਮੈਨੂੰ ਪਤਾ ਮੈ ਲਾਇਕ ਨਹੀਂ ਕਿਸੇ ਦੀ ਯਾਰੀ ਦੇ,
ਤਾਹੀਂੳ ਹਰ ਵੱਲੋਂ ਜਾਂਦੇ ਰਹੇ ਨਕਾਰੀ ਦੇ।
ਸਾਡੀ ਚੁੱਪ ਹੀ ਸਾਡਾ ਕਸੂਰ ਬਣੀ,
ਤਾਹੀਂੳ ਸਿਰ ਇਲਜ਼ਾਮ ਸਹਾਰੀ ਦੇ।
ਕੁਝ ਤਾਂ ਮੈਨੂੰ ਛੱਡ ਚੁੱਕੇ,
ਕੁਝ ਛੱਡਣ ਦੀ ਵਿੱਚ ਤਿਆਰੀ ਦੇ।
ਕੱਲਾ ਅਇਆ ਕੱਲੇ ਜਾਣਾ,
ਇਹੀ ਸੋਚ ਹੁਣ ਦਿਨ ਗੁਜਾਰੀ ਦੇ....।
 
ਸਾਡੀ ਚੁੱਪ ਹੀ ਸਾਡਾ ਕਸੂਰ ਬਣੀ,
ਤਾਹੀਂੳ ਸਿਰ ਇਲਜ਼ਾਮ ਸਹਾਰੀ ਦੇ।
 
Top