ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ

minder

Member
ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ__
ਨਖਰੇ ਨਾ ਲੱਭਦੇ ਮਸ਼ੂਕ ਵਰਗੇ__
ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ__
ਤੇ ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ___writer:-unknown
 
Top