UNP

ਗੁਰੂ ਗੋਬਿੰਦ ਸਿੰਘ ਜਹੇ ਅਮਰਿਤ ਵਾਲੀਆਂ ਧਾਰਾਂ ਕą

Go Back   UNP > Poetry > Punjabi Poetry

UNP Register

 

 
Old 18-Sep-2011
bapu da laadla
 
ਗੁਰੂ ਗੋਬਿੰਦ ਸਿੰਘ ਜਹੇ ਅਮਰਿਤ ਵਾਲੀਆਂ ਧਾਰਾਂ ਕą

ਗੁਰੂ ਗੋਬਿੰਦ ਸਿੰਘ ਜਹੇ ਅਮਰਿਤ ਵਾਲੀਆਂ ਧਾਰਾਂ ਕਹਿੜੇ ਮੁੱਲ ਮਿਲੀਆਂ ,


ਇਹ ਪਹਿਨਂਣ ਵਾਲੇ ਜਾਣਂਦੇ ਨੇ ਦਸਤਾਰਾਂ ਕਹਿੜੇ ਮੁੱਲ ਮਿਲੀਆਂ ,


ਹੱਸ ਮੰਨਣਾਂ ਯ਼ਾਰ ਦੇ ਭਾਣੇਂ ਨੂੰ ਸਿੱਖ਼ੀ ਦਾ ਪਹਿਲਾ ਕਾਇਦਾ ਏ...


ਤੱਤੀ ਤਵੀ ਤੇ ਸੇਜ਼ ਵਿਛਾ ਲਇਏ ਫੁੱਲ ਸਮਝ ਲਿਆ ਅੰਗਿਆਰਾਂ ਨੂੰ ,

ਸਿੱਖ਼ੀ ਨਾਲ ਕੀਤਾ ਇਸ਼ਕ ਜਿਹਨਾਂ ਕੀ ਗੁਜ਼ਰੀ ਓਹਨਾਂ ਲੋਕਾਂ ਤੇ ,


ਸਿੱਖ਼ੀ ਕਿਸ ਭ਼ਾਅ ਨੂੰ ਮਿਲਦੀ ਏ ਜ਼ਰਾ ਪੁੱਛ ਕੇ ਦੇਖ ਸਰਦ਼ਾਰਾਂ ਨੂੰ

 
Old 18-Sep-2011
#m@nn#
 
Re: ਗੁਰੂ ਗੋਬਿੰਦ ਸਿੰਘ ਜਹੇ ਅਮਰਿਤ ਵਾਲੀਆਂ ਧਾਰਾਂ ਕ&

sahi kiha...

 
Old 18-Sep-2011
Rabb da aashiq
 
Re: ਗੁਰੂ ਗੋਬਿੰਦ ਸਿੰਘ ਜਹੇ ਅਮਰਿਤ ਵਾਲੀਆਂ ਧਾਰਾਂ ਕ&

bahut khoob

Post New Thread  Reply

« ਗੁੰਮ ਤੇਰੇ ਸਿਰ ਤੋਂ ਦਸਤਾਰ ਕਿਵੇਂ ਹੋ ਗਈ? | ਕਿਸੇ-ਕਿਸੇ ਮੁਟਿਆਰ ਦੇ ਹੈ ਸਿਰ ਉੱਤੇ ਪੱਲਾ, »
X
Quick Register
User Name:
Email:
Human Verification


UNP