ਲਾਡਲੀ ਬਾਬਲ

bhandohal

Well-known member
ਜਿਸਦੀ ਠੰਡ ਕਰ ਬੀਮਾਰ ਦੇਵੇ ਓਹ ਵੀ ਤਾ ਛਾਵਾ ਹੁੰਦੀਆ ਨੇ
ਜੋ ਕੁੱਖ ਵਿੱਚ ਧੀਆ ਮਾਰਦੀਆ ਓਹ ਵੀ ਤਾ ਮਾਵਾ ਹੁੰਦੀਆ ਨੇ
ਇਕ ਮਾ ਹੀ ਦੋਸ਼ੀ ਨਹੀ ਹੁੰਦੀ ਓਹ ਛਾ਼ ਹੀ ਦੋਸ਼ੀ ਨਹੀ ਹੁੰਦੀ
ਜੋ ਦਿੰਦੀਆ ਹੱਲਾ ਸ਼ੇਰੀਆ ਨੇ ਆਪਨਿਆ ਦਿਆ ਹੀ ਰਾਵਾ਼ ਹੁੰਦੀਆ ਨੇ
,,

...
ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ ਨਹੀਂ।
ਡੋਲੀ ਚਾੜ੍ਹਨ ਦੇ ਡਰ ਤੋਂ, ਸੂਲੀ ਚਾੜ੍ਹੇਗਾਂ ਤੇ ਨਹੀਂ।
ਪੁੱਤ ਹੋਇਆ ਜਵਾਨ ਤੂੰ ਸਭ ਨੂੰ ਹੁੱਬ-ਹੁੱਬ ਦੱਸਦਾ ਏਂ,
ਕੰਡਿਆਂ ਵਾਂਗੂੰ ਚੁੱਭਦੀ ਧੀ ਦੇ, ਫੁੱਲ ਤਾਰੇਂਗਾ ਤੇ ਨਹੀਂ..

bye jugnui
 
Top