ਲਾਸ ਹੋਵਾਗਾ

ਤੇਰੇ ਤੋਂ ਦੂਰ ਜਾ ਕੇ, ਮੈਂ ਕਿੰਨਾ ਉਦਾਸ ਹੋਵਾਂਗਾ,
ਜਿਥੇ ਵੀ ਤੂੰ ਹੋਵੇਂਗੀ, ਮੈਂ ਆਸ ਪਾਸ ਹੋਵਾਂਗਾ,
ਰਾਤਾਂ ਨੂੰ ਸੂਰਜ ਚੜੇਗਾ, ਦਿਨ ਨੂੰ ਕਾਲੀ ਰਾਤ ਹੋਵੇਗਾ,
ਜ਼ਮਾਨਾ ਉਜਾੜ ਲੱਗੇ ਗਾ, ਉਲਟੀ ਕਾਇਨਾਤ ਹੋਵਾਗਾ,
ਜੀਵਾਂਗਾ ਜ਼ਰੂਰ ਤੇਰੇ ਬਗੈਰ, ਪਰ ਇੱਕ ਜ਼ਿੰਦਾ ਲਾਸ਼ ਹੋਵਾਂਗਾ,

ਤਨਵੀਰ ਗਗਨ ਸਿੰਘ ਵਿਰਦੀ
 
Top