ਲੋਕ ਅਪਣਾ ਬਣਾ ਕੇ ਛੱਡ ਦਿੰਦੇ

ਲੋਕ ਅਪਣਾ ਬਣਾ ਕੇ ਛੱਡ ਦਿੰਦੇ ਨੇ ,
ਰਿਸ਼ਤਾ ਨਵਿਆਂ ਨਾਲ ਗੰਢ ਲੈਦੇ ਨੇ
ਸਾਥੋਂ ਤਾਂ ਇੱਕ ਫੁੱਲ ਹੀ ਨਹੀਂ ਤੋੜਿਆ ਜਾਂਦਾ ,
ਲੋਕ ਪਤਾ ਨਹੀਂ ਕਿਵੇ :carਦਿਲ ਤੋੜ ਦਿੰਦੇ ਨੇ
 
Top