ਸ਼ੌਕ ਨਹੀ ਸੀ ਸਾਨੂੰ ਆਸ਼ਕੀ ਦਾ

ਸ਼ੌਕ ਨਹੀ ਸੀ ਸਾਨੂੰ ਆਸ਼ਕੀ ਦਾ,

ਹਰਕਤਾ ਉਸ ਦੀਆ ਨੇ ਆਸ਼ਕ ਬਣਾ ਦਿੱਤਾ,

ਆਪਣੇ ਆਪ ਵਿੱਚ ਰਿਹਦਾ ਸੀ ਮਸਤ ਕਦੇ,

ਅੱਜ ਯਾਦਾਂ ਉਹ ਦੀਆਂ ਨੇ ਗਮਾ ਵਿੱਚ ਪਾ ਦਿੱਤਾ,

ਜਿਹੜਾ ਦਾਰੂ ਤੋਂ ਨਫਰਤ ਕਰਦਾ ਸੀ,

ਪੈੱਗ ਓਸ ਦੇ ਬੁੱਲਾ ਨੂੰ ਲਵਾ ਦਿਤਾ,

ਨਹੀਂ ਬਿਹਦਾ ਸੀ ਮੈਂ ਕਦੇ ਸ਼ਰਾਬੀਆ ਵਿੱਚ,

ਪਿਆਰ ਓਸ ਦੇ ਨੇ "ਵੈਲੀ" ਬਣਾ ਦਿੱਤਾ ਪਿਆਰ ਓਸ ਦੇ ਨੇ "ਵੈਲੀ" ਬਣਾ ਦਿੱਤਾ
 

*Sippu*

*FrOzEn TeARs*
ਪਿਆਰ ਓਸ ਦੇ ਨੇ "ਵੈਲੀ" ਬਣਾ ਦਿੱਤਾ ਪਿਆਰ ਓਸ ਦੇ ਨੇ "ਵੈਲੀ" ਬਣਾ ਦਿੱਤਾ

bappu diya jutiy ane banda fir bana di ta banda fir bana dita :sippi
 
Top