ਸਤਾਉਂਦਾ

bhandohal

Well-known member
"ਗਿੱਲੇ ਕਾਗਜ਼ ਜਿਹੀ ਏ ਜ਼ਿੰਦ ਮੇਰੀ,

ਕੋਈ ਲਿਖਦਾ ਵੀ ਨਹੀਂ ਕੋਈ ਜਲਾਉਂਦਾ ਵੀ ਨਹੀਂ,
ਇਸ ਕਦਰ ਇਕੱਲੇ ਹੋ ਗਏ ਅੱਜ ਅਸੀਂ,
ਕੋਈ ਸਤਾਉਂਦਾ ਵੀ ਨਹੀਂ ਤੇ ਕੋਈ ਮਨਾਉਂਦਾ ਵੀ ਨਹੀ :)

unkwon
 
Top