ਸ਼ਕਲਾਂ ਸੋਹਣੀਆਂ ਕੂੜ ਦੇ ਢੇਰ ਬਰਾਬਰ

→ ✰ Dead . UnP ✰ ←

→ Pendu ✰ ←
Staff member
ਪਿਆਰ ਵਿੱਚ ਜ਼ਾਤਾਂ ਨਹੀਂ ਪਰਖ ਹੁੰਦੀਆਂ,
ਪਰਖਿਆ ਸਿਰਫ਼ ਪਿਆਰ ਜਾਂਦਾ ਏ,
ਸ਼ਕਲਾਂ ਸੋਹਣੀਆਂ ਕੂੜ ਦੇ ਢੇਰ ਬਰਾਬਰ,
ਸਾਂਭਿਆ ਤਾਂ ਬੱਸ ਸੱਚਾ ਦਿਲਦਾਰ ਜਾਂਦਾ ਏ,
ਬੇਵਫ਼ਾਈ ਗਾਲ ਦਿੰਦੀ ਉਮਰਾਂ,
ਸੱਚਾ ਪਿਆਰ ਜ਼ਿੰਦਗੀ ਤਾਰ ਜਾਂਦਾ ਏ



_________
Unknown
 
Top