ਸ਼ੀਸ਼ਾ ਜੋੜ ਕੇ

bhandohal

Well-known member
ਕਦੀ ਸ਼ੀਸ਼ਾ ਤੋੜ ਕੇ ਤੇ ਕਦੀ ਸ਼ੀਸ਼ਾ ਜੋੜ ਕੇ
ਜਦ ਦੀ ਚਲੇ ਗਈ ਉਹ ਮੁੰਹ ਮੋੜ ਕੇ,ਅੱਖਾ ਨੇ ਰੱਖ ਦਿੱਤਾ ਸਮੁੰਦਰ ਨਿਚੋੜ ਕੇ,
ਵੇਖਦਾ ਰਿਹਾ ਸਾਰੀ ਰਾਤ ਚਿਹਰਾ ਉਹਦਾ,ਕਦੀ ਸ਼ੀਸ਼ਾ ਤੋੜ ਕੇ ਤੇ ਕਦੀ ਸ਼ੀਸ਼ਾ ਜੋੜ ਕੇ,

by harry
 
Top