ਸਾਡੀ ਸ਼ੇਰਾਂ ਦੀ ਕੌਮ ਪੰਜਾਬੀ

Saini Sa'aB

K00l$@!n!
ਤੁਰਨਾਂ ਹਿੱਕ ਤਾਣ ਕੇ, ਹੈ ਫਿਤਰਤ ਜੌ ਸਾਡੀ,

ਡਰੀਏ ਅਸੀ ਰੱਬ ਕੋਲੋ, ਰੱਖਿਏ ਟੌਰ ਨਵਾਬੀ,

ਖਾਈਏ ਪੀਏ ਐਸ਼ ਕਰੀਏ, ਕਦੀ ਕੀਤੀ ਨੀਂ ਖਰਾਬੀ,

ਉਏ ਐਵੇਂ ਨੀ ਲੋਕ ਸਾਨੂੰ ਸ਼ੇਰ ਕਹਿਂਦੇ,ਸਾਡੀ ਸ਼ੇਰਾਂ ਦੀ ਕੌਮ ਪੰਜਾਬੀ...
 
Top