ਸਾਨੂੰ ਦਿਲ ਨਾਲ ਵੇਖ

Gill Saab

Yaar Malang
ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ‘ਤੇ ਯਕੀਨ
ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ
ਚੋਲਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ
ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ

by Unknown
 
Top