ਸੱਚੇ ਪਿਆਰ ਤਾਂ ਹੁੰਦੇ ਦਿਲਾਂ ਦੇ ਮੇਲ ਲੋਕੋ

bhandohal

Well-known member
ਸੱਚੇ ਪਿਆਰ ਤਾਂ ਹੁੰਦੇ ਦਿਲਾਂ ਦੇ ਮੇਲ ਲੋਕੋ
ਧੱਕੇ ਨਾਲ ਪਿਆਰ ਨਾ ਪਾਏ ਜਾਦੇ,
ਕੋਈ ਲਾ ਕੇ ਜ਼ੋਰ ਵੇਖ ਲਵੇ ਜਿੰਨਾ ਮਰਜ਼ੀ,
ਸ਼ੱਜਣ ਔਵੇਂ ਨੀ ਮਨਾ ਚ ਵਸਾਏ ਜਾਦੇ..:)

parma
 
Top