ਸੱਜਣਾ

Singh-a-lion

Prime VIP
ਤੇਰੇ ਬਿਨਾ ਜ਼ਿੰਦਗੀ ਅਧੂਰੀ ਆ ਸੱਜਣਾ,ਤੂੰ ਮਿਲ ਜਾਵੇ ਤਾ ਜ਼ਿੰਦਗੀ ਪੂਰੀ ਆ ਸੱਜਣਾ,
ਤੇਰੇ ਨਾਲ ਹੀ ਜੱਗ ਦੀਆ ਸਾਰੀਆ ਖੁਸੀਆ ਨੇ, ਬਾਕੀਆ ਨਾਲ ਹੱਸਣਾ ਤਾ ਮਜਬੂਰੀ ਆ ਸੱਜਣਾ
 
Top