ਹਨੇਰੀ ਵੀ ਜਗਾ ਸਕਦੀ ਹੈ ਦੀਵੇ

→ ✰ Dead . UnP ✰ ←

→ Pendu ✰ ←
Staff member
ਹਨੇਰੀ ਵੀ ਜਗਾ ਸਕਦੀ ਹੈ ਦੀਵੇ ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ
ਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇ ਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ
ਜੇ ਮੇਰੇ ਸਿਰ ‘ਤੇ ਇਉਂ ਸੂਰਜ ਨਾ ਤਪਦਾ ਮੈਂ ਝੂਠੀ ਸ਼ਾਨ ਵਿਚ ਰਹਿੰਦਾ ਚਮਕਦਾ
ਕਿਸੇ ਚੋਟੀ ਤੇ ਠਹਿਰੀ ਬਰਫ ਹੁੰਦਾ ਮੈਂ ਬਣ ਕੇ ਨੀਰ ਇਉਂ ਵਗਣਾ ਨਹੀਂ ਸੀ…..



________
Unkown
 
Top