ਹਵਾ ਦੇ ਬੁੱਲੇ ਦਾ ਹਿਸਾਬ ਕਿਉ ਰੱਖਣਾ

ਹਵਾ ਦੇ ਬੁੱਲੇ ਦਾ ਹਿਸਾਬ ਕਿਉ ਰੱਖਣਾ ,
ਜਿਹੜਾ ਵੇਲਾ ਲੰਘ ਜਾਵੇ ਉਹਨੂੰ ਯਾਦ ਕਿਉ ਰੱਖਣਾ ,

ਬੱਸ ਇਹੋ ਸੋਚ ਕੇ ਹੱਸਦa ਆ ਮੈਂ ,
ਕੇ ਆਪਣਿਆ ਗਮਾਂ ਨਾਲ ਦੂਜਿਆਂ ਨੂੰ ਉਦਾਸ ਕਿਉ ਰੱਖਣਾ !
 
Top