ਹੀਰਾਂ ਖੋਲਦੀਆਂ ਬੋਤਲਾਂ

hsbrar90

Member
ਹੀਰਾਂ ਖੋਲਦੀਆਂ ਬੋਤਲਾਂ "vodka" ਦੀਆ,"
Ranjhe" ਵੰਜਂਲੀ ਦੀ ਥਾਂ "GuiTaR" ਵਜਾਉਦੇ ਨੇ,
ਸੋਹਣੀ ਵਾਗੂੰ ਨਹੀ ਕੱਚੇ ਘੜੇ ਤੇ ਪੈਦਾਂ ਤਰਨਾ
ਅੱਜਕੱਲ ਦੇ ਮਹੀਵਾਲ "Boat" ਹੀ ਕਰਾਏ ਤੇ ਲੈ ਆਉਦੇ ਨੇ,
ਕਰਤੂਤ ਸਹਿਬਾ ਦੀ ਦੇਖਕੇ ਹੁਣ ਨਹੀ ਕੋਈ ਮਿਰਜਾਂ ਬਣਦਾ
ਹਰ ਰੋਜ ਹੀ ਨਵੀ ਸਹਿਬਾ ਟਕਾਉਦੇਂ ਨੇ,
ਸੱਸੀ ਵਾਗੂੰ ਨਹੀ ਪੁੱਨੂੰ ਪਿੱਛੇ ਕੋਈ ਨੰਗੇ ਪੈਰੀ ਮਾਰੂਥੱਲ ਪਾਰ ਕਰਦੀ,
ਅੱਜਕੱਲ ਤਾ ਸੱਸੀ ਨੂੰ ਘਰੋਂ "Endeavour" 'ਚ ਬਿ...ਠਾਕੇ ਲਿਆਉਦੇ,
 
Top