ਹੰਝੂ

*Sandeep*

Mast malang
ਇਸ ਇਸ਼ਕ ਵਿੱਚ ਹਰ ਕੋਈ ਚੂਰ ਚੂਰ ਹੁੰਦਾ,
ਜਿਸਨੂੰ ਅਸੀ ਚਾਹੀਏ ਓਹੀ ਕਿਉ ਸਾਡੇ ਤੋ ਦੂਰ
ਹੁੰਦਾ...
ਜਿਹੜਾ ਕਰੇ ਇਸ ਦਿਲ ਨੂੰ ਸੱਚੇ ਮਨ ਨਾਲ ਪਿਆਰ,
ਉਸਦੀ ਅੱਖ ਵਿੱਚ ਹੰਝੂ ਜ਼ਰੂਰ ਹੁੰਦਾ...​
 
Top