ਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼&#262

:kivenਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼ਾਰ੍ ਰਹੇਗਾ.
ਉਜੜਿਆਂ ਨੂਂ ਮੁੜ੍ ਕੇ ਵਸ੍ਸਨ੍ ਦਾ ਖੁਆਬ੍ ਰਹੇਗਾ

ਸਾਨੂਂ ਪਤਾ ਹੈ ਤੂਂ ਮੁੜ੍ ਕੇ ਨਹੀਂ ਆਉਣਾ
ਨਦੀਂਆ ਨੂਂ ਫ਼ੇਰ੍ ਵੀ ਵੈਹ੍ ਚੁਕੇ ਪਾਣੀ ਦਾ ਇਂਤ੍ਜ਼ਾਰ੍ ਰਹੇਗਾ

ਸ਼ੀਸ਼ਿਆਂ ਤੇ ਜੋ ਟਰੇੜਾਂ ਪਾ ਗਾਏ ਨੇ
ਸ਼ੀਸ਼ਿਆਂ ਨੂਂ ਓਨ੍ਹਾਂ ਪਥਰਾਂ ਨਾਲ੍ ਪਿਆਰ੍ ਰਹੇਗਾ

ਤੂਂ ਇਕ੍ ਵਾਰ੍ ਕਰ੍ ਤਾਂ ਸਹੀ ਵਾਧਾ ਮਿਲਣ੍ ਦਾ
ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾਰ੍ ਰਹੇਗਾ
 
Re: ਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼&

Sanu pyar jatauna nahi aaunda.
Sanu kisi da dil dukhauna nahi aaunda.
Duniya bhullan nu ta tyaar hai,
par sanu yaar bhulauna nahi aaunda!!!
:an
 
Re: ਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼&

dukh kinu sunawa duniya wich sare begane ne
jinu asi chahunde c oh gaira de diwane ne
gujre kal di ehi kahani eh
kuj khud barwaad hue
kuch sajna di mehrbani hai...
 
Top