ਜ਼ਹਿਰ

ਜ਼ਹਿਰ ਦੇਖ ਕੇ ਪੀਤਾ ਤਾਂ ਕੀ ਪੀਤਾ,
ਇਸ਼ਕ ਸੋਚ ਕੇ ਕੀਤਾ ਤਾਂ ਕੀ ਕੀਤਾ,
ਦਿਲ ਦੇ ਕੇ ਦਿਲ ਲੈਣ ਦੀ ਆਸ ਰੱਖੀ,
ਓਹੋ ਜਿਹਾ ਪਿਆਰ ਕੀਤਾ ਤਾਂ ਕੀ ਕੀਤਾ!!
 
Top