ਜਦੋਂ ਤੇਰੇ ਨਾਲ ਲਾਈ, ਕਾਹਤੋਂ ਹੋਰ ਦਰ ਜਾਵਾਂ ਜੇ ਮੈ&#

Pardeep

๑۩۩๑┼●ℛŐŶ
ਜਦੋਂ ਤੇਰੇ ਨਾਲ ਲਾਈ, ਕਾਹਤੋਂ ਹੋਰ ਦਰ ਜਾਵਾਂ
ਜੇ ਮੈਂ ਕਰਾਂ ਨਾ ਗੁਨਾਹ, ਕੀਹਨੂੰ ਦੇਵੇਂ ਤੂੰ ਸਜਾਵਾਂ
ਇਸ ਗੱਲ ਦੀ ਤਮੀਜ਼ ਤੇ ਤੌਫ਼ੀਕ ਰੱਬ ਦੇਵੇ,
ਕਦੇ ਕੰਮ ਤੋਂ ਬਗੈਰ ਵੀ ਿਮਲਨ ਤੈਨੂੰ ਆਵਾਂ
ਮੇਰੇ ਮੱਥੇ ਨੂੰ ਨਸੀਬ ਹੁੰਦੇ ਰਿਹਣ ਤੇਰੇ ਪੈਰ,
ਮੇਰੇ ਪੈਰੀਂ ਲੱਗ ਜਾਣ ਤੇਰੇ ਪਿੰਡ ਦੀਆਂ ਰਾਹਾਂ !​
 
Re: ਜਦੋਂ ਤੇਰੇ ਨਾਲ ਲਾਈ, ਕਾਹਤੋਂ ਹੋਰ ਦਰ ਜਾਵਾਂ ਜੇ ਮ&#263

bohut hi vadhiya,
 
Re: ਜਦੋਂ ਤੇਰੇ ਨਾਲ ਲਾਈ, ਕਾਹਤੋਂ ਹੋਰ ਦਰ ਜਾਵਾਂ ਜੇ ਮ&#263

eh v sohna ae
 

kanjjar

Banned
Re: ਜਦੋਂ ਤੇਰੇ ਨਾਲ ਲਾਈ, ਕਾਹਤੋਂ ਹੋਰ ਦਰ ਜਾਵਾਂ ਜੇ ਮ&#263

tfs........
 
Top