ਜਿਹੜੇ ਹੱਸਦੇ ਨੇ ਬਹੁਤਾ ,ਦਿਲੋਂ ਭਰੇ ਹੁੰਦੇ ਨੇ ਉਹ&#

Pardeep

๑۩۩๑┼●ℛŐŶ
ਜਿਹੜੇ ਹੱਸਦੇ ਨੇ ਬਹੁਤਾ ,ਦਿਲੋਂ ਭਰੇ ਹੁੰਦੇ ਨੇ

ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ ,

ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ ,

ਪਰ ਕਿਹੜਾ ਜਾਣੇ ਅੰਦਰੋਂ ਉਹ ਹਰੇ ਹੁੰਦੇ ਨੇ ,

ਦਿਨੇ ਖੁਸ਼ੀਆਂ ਲੁਟਾਂਉਦੇ ਰਾਤੀਂ ਡੋਲਦੇ ਨੇ ਹੰਝੂ ,

ਬਾਹਰੋਂ ਦਿਸਦੇ ਜਿਊਂਦੇ ਪਰ ਮਰੇ ਹੁੰਦੇ ਨੇ ,

ਫੁੱਲ ਦੀ ਸੁਗੰਧ ਨੂੰ ਤਾਂ ਸਾਰੇ ਮਾਣਦੇ ,

ਪਰ ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ ,

ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ....
 

Justpunjabi

Lets_rock
Re: ਜਿਹੜੇ ਹੱਸਦੇ ਨੇ ਬਹੁਤਾ ,ਦਿਲੋਂ ਭਰੇ ਹੁੰਦੇ ਨੇ ਉ&#261

Gud hai
 

kanjjar

Banned
Re: ਜਿਹੜੇ ਹੱਸਦੇ ਨੇ ਬਹੁਤਾ ,ਦਿਲੋਂ ਭਰੇ ਹੁੰਦੇ ਨੇ ਉ&#261

tfs........
 
Top