ਦਰਦ (dard)

Arun Bhardwaj

-->> Rule-Breaker <<--
ਸੱਚੀ ਮੁਹੱਬਤ ਬੇਜੁਬਾਨ ਹੁੰਦੀ ਹੈ,
ਇਹ ਤਾਂ ਅੱਖਾਂ ਨਾਲ ਬਿਆਨ ਹੁੰਦੀ ਹੈ,
ਮੁਹੱਬਤ ਵਿੱਚ ਦਰਦ ਮਿਲੇ ਤਾਂ ਕੀ ਹੋਇਆ,
ਦੁੱਖ ਦਰਦ ਵਿਚ ਹੀ ਆਪਣੇ ਪਰਾਏ ਦੀ ਪਹਿਚਾਨ ਹੁੰਦੀ ਹੈ..




by:-- :dn
 
Top