ਸੱਚੇ ਰੱਬ ਨਾਲ ਇਸ਼ਕ ਕਰੇ ਕੋਈ-2, ਇਸ਼ਕ ਸ਼ੋਹਰਤ ਨਾਲ ਹਰ ਕੋਈ ਕਰਦਾ , ਰੰਗ ਸਾਂਵਲੇ ਨੂੰ ਕਰੇ ਪਸੰਦ ਕੋਈ-2, ਗੋਰੇ ਰੰਗ ਉੱਤੇ ਹਰ ਕੋਈ ਮਰਦਾ