kadi -ਕਦੀ*

*Sippu*

*FrOzEn TeARs*
ਕਦੀ ਆਪਣੀ ਹੱਸੀ ਤੇ ਵੀ ਆਉਂਦਾ ਗੁੱਸਾ....ਕਦੀ ਜੱਗ ਨ ਹਸਾਉਣ ਨੂੰ ਜੀ ਕਰਦਾ....
ਕਦੇ ਰੋਂਦਾ ਨਹੀਂ ਦਿਲ ਕਿਸੇ ਦੀ ਮੌਤ ਉੱਤੇ....ਕਦੀ ਐਵੇਂ ਹੀ ਰੋਣ ਨੂੰ ਜੀ ਕਰਦਾ...........

ਕਦੀ ਅਜਨਬੀ ਦਾ ਸਾਥ ਵੀ ਲਗਦਾ ਚੰਗਾ..........ਕਦੇ ਆਪਣੇ ਵੀ ਲਗਦੇ ਬਿਗਾਨੇ ਜਿਹੇ....
ਕਦੀ ਮੰਗਦਾ ਦਿਲ ਇਕ ਹੋਰ ਉਮਰ ..........ਕਦੀ ਇਹ ਵੀ ਮਿਟਾਉਣ ਨੂੰ ਜੀ ਕਰਦਾ.......

*********************************************************
kadi apni haasi te ve aunda gussa .. te kadi jaag nu hason nu jee karda
kadi rohnda nahi dil kise di maut ute . kadi ahve he raun nu jee karda

kadi ajnabi da ve sath changa lagda -- kadi apne ve begaane jahe
kadi mangda dil ik hor umar .-- kadi eh ve miton nu jee karda
 
Top