MoM !!!!!!

tsukhu

Princess Kidan
ਮਾਂ ਦੀਆਂ ਗਾਲ੍ਹਾਂ ਦਾ, ਸਵਾਦ ਵੀ ਅਵੱਲਾ ਏ ..

ਡੁੱਬ ਜਾਣਾ ਰੁੜ੍ਹ ਜਾਣਾ, ਟੁੱਟ ਪੈਣਾ ਝੱਲਾ ਏ...


ਕੁਟਣਾ ਵੀ ਰੱਜ ਕੇ ਤੇ, ਰੱਜ ਕੇ ਪਿਆਰ ਦੇਣਾ..



ਰੱਬ ਦੀ ਸਹੁੰ ਮਾਂ ਦਾ, ਪਿਆਰ ਵੀ ਸਵੱਲਾ ਏ..!!!

ramC......:yes
 
Last edited by a moderator:
Top