ਇੰਞ ਨਾ ਖ਼ਫ਼ਾ ਹੋ - sangtar

KARAN

Prime VIP
ਇੰਞ ਨਾ ਖ਼ਫ਼ਾ ਹੋ!
ਜਾਂ ਫਿਰ ਦਫ਼ਾ ਹੋ!

ਨਾਸੂਰ ਬਣ ਜਾ
ਅਹਿਲੇ-ਜ਼ਫ਼ਾ ਹੋ!

ਕੁਝ ਤੇ ਅਸਰ ਕਰ
ਘਟ ਜਾਂ ਨਫ਼ਾ ਹੋ!

ਜਾਂ ਮਜਨੂੰ ਬਣ ਜਾ
ਜਾਂ ਬੇ-ਵਫ਼ਾ ਹੋ!

ਕਾਲ਼ਖ ‘ਚ ਡੁੱਬਿਆ
ਚਿੱਟਾ ਸਫ਼ਾ ਹੋ!

ਸੰਗਤਾਰ
 
Top