ssa

charanjaitu

Chardi Kala Club
ਜੇ ਪਰਖਣਾ ਕਿਸੇ ਨੂੰ ਤਾਂ ਦਿਲ ਤੋਂ ਪਰਖੋ ,
ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣਾ .
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,
ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .
ਤੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,
ਧੜਕਣ ਦਾ ਧੜਕਣਾ ਵੀ ਕੀ ਧੜਕਣਾ .
ਨੀਂਦ ਉੱਡ ਜਾਂਦੀ ਓਦਹੀ ਯਾਦ ਚ ਖੰਬ ਲਾਕੇ ,
ਅੱਖਾਂ ਚ ਸੁਪਨਿਆਂ ਦਾ ਰੜਕਣਾ ਵੀ ਕੀ ਰੜਕਣਾ .
ਜਦ ਨਿਕਲ ਜਾਂਦੀ ਯਾਦ ਓਹਦੀ ਯਾਦ ਵਿੱਚ ,
ਫ਼ਿਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ .....
 
Top