Time-Pass ਵਾਸਤੇ Female ਚਾਹਿਦੀ....

minder

Member
ਕੁਡੀਆਂ ਦੀ Friendship, ਬਡੀਆਂ ਡਿਮਾਂਡਾਂ ਰੱਖੇ,
Money, ਕਾਰ, ਕੋਠੀ, Mall-Sale ਚਾਹਿਦੀ,
Cell-Phone, ਸੂਟ-ਬੂਟ, Laptop, Net ਹੋਵੇ,
Yahoo, Hotmail ਉੱਤੇ Email ਚਾਹਿਦੀ,
Love You ਤੇ Miss You, Beautiful,
Kiss You, Sweet, Sexy ਜੇ ਸ਼ਬਦਾਂ ਦੀ Rail ਚਾਹਿਦੀ,
Please, Sorry, Ok, Yes ਸਦਾ ਮੂੰਹ ਤੇ ਹੋਵੇ,
ਹਿੱਲਦੀ ਜੋ ਰਹੇ Dog-Tail ਚਾਹਿਦੀ,
ਤੇ mundea ਦੀ ਹੂੰਦੀ ਬਡੀ ਸਿੱਧੀ ਜੀ Friendship,
Time-Pass ਵਾਸਤੇ Female ਚਾਹਿਦੀ.... :P

writer :-unknow
 
Top