What Is Sardar? / Unknown

→ ✰ Dead . UnP ✰ ←

→ Pendu ✰ ←
Staff member
ਯਾਰੀਆਂ ਨਿਭਾਉਣ ਦਾ ਏ ਸ਼ੌਂਕ ਸਰਦਾਰਾਂ ਨੂੰ,

ਤੋੜ ਨਿਭਾਈਏ ਅਸੀਂ ਜਿੰਦਗੀ ਨੂੰ ਵਾਰ ਕੇ,

ਜਣੀ ਖਣੀ ਪਿੱਛੇ ਐਵੇਂ ਨੀਂਦ ਨਾ ਗਵਾਈ ਕਦੇ

ਦੁੱਧ ਕਦੇ ਪੀਤਾ ਨੀ ਮਲਾਈ ਨੂੰ ਉਤਾਰ ਕੇ

ਕੁੱਲੀਆਂ ਚ ਰਹੀਏ ਭਾਵੇਂ ਰੁੱਖੀ ਮਿੱਸੀ ਖਾਈਦੀ

ਯਾਰ ਨੂੰ ਖਵਾਈਏ ਮਾਸ ਪੱਟ ਵਿੱਚੋਂ ਪਾੜ ਕੇ ਅੱਧ ਬੋਲ ਉੱਤੇ ਯਾਰ ਬੂਹੇ ਆਣ ਖੜਦੇ ਨੇ

ਦੁੱਖ ਜਿਹੜਾ ਦੇਵੇ ਵੈਰੀ ਰੱਖਤੇ ਉਜਾੜ ਕੇ....
 
Top