ਪਤੀ-ਪਤਨੀ

Student of kalgidhar

Prime VIP
Staff member
ਪਤੀ-ਪਤਨੀ ਮਿਊਜ਼ਿਅਮ ਦੇਖਣ ਗਏ।
ਪਤੀ- ਇਥੇ ਦੁਨੀਆਂ ਦੇ ਸਾਰੇ ਪੁਰਾਣੇ ਹਥਿਆਰ ਹਨ।
ਪਤਨੀ- ਇਹ ਅਜਾਇਬਘਰ ਬਣਾਉਣ ਵਾਲੇ ਜ਼ਰੂਰ ਕੁਆਰੇ ਰਹੇ ਹੋਣਗੇ?
ਕਿਉਂ?
ਇਨ੍ਹਾਂ ਵਿੱਚ ਔਰਤਾਂ ਦਾ ਹਥਿਆਰ ਵੇਲਣਾ ਤਾਂ ਹੈ ਹੀ ਨਹੀਂ
 
Top