ਮੁੰਡਾ And ਕੁੜੀ

→ ✰ Dead . UnP ✰ ←

→ Pendu ✰ ←
Staff member
ਮੁੰਡਾ:- ਸੋਹਣੀਏ ਤੈਨੂੰ ਪੜਨ ਦੀ ਕੋਈ ਲੋੜ ਨਹੀਂ ___ ਤੈਨੂੰ ਇੱਕ-ਇੱਕ ਪਰਚੀ ਫੜਾਵਾਂਗੇ____

ਰੱਖ ਮਿੱਤਰਾਂ ਤੇ ਯਕੀਨ ਤੈਨੂੰ 100 ਚੋਂ 100 ਨੰਬਰ ਦਵਾਂਵਾਗੇ_____

ਕੁੜੀ :- ਦਫ਼ਾ ਹੋ ਵੇ...ਪਰੇ!!!!

ਪਿਛਲੇ ਸਾਲ ਤੇਰੇ ਕਹਿਣ ਤੇ ਮੈਂ ਬੇਫ਼ਿਕਰ ਹੋ ਕੇ ਆਈ ਸੀ

ਪੇਪਰ ਸੀ ਮੇਰਾ history ਦਾ ਤੇ ਮੈਨੂੰ ਪਰਚੀ ਪੰਜਾਬੀ ਦੀ ਫ਼ੜਾਈ ਸੀ
 
Top