ਕੁੜੀ ਮੁੰਡੇ ਨੂੰ :- ਜੇ ਮੈਨੂੰ ਤੁਸੀ ਕਾਲੇਜ ਤੱਕ lift ਦੇਦੋਂ ਤਾਂ ਮੈਂ ਤੈਨੂੰ ਆਪਣਾ ਨੰਬਰ ਦੇਦੂ.. . . . . ਮੁੰਡਾ:- ਨੰਬਰ ਦਾ ਮਾਰ ਢੂਆ ਤੂੰ ਤੇਲ ਪਵਾਦੀ ਜਿੱਥੇ ਕਹੇਂਗੀ ਛੱਡ ਆਉਂ.... < ਮਾਰਤਾ ਮਹਿੰਗਾਈ ਨੇ ਜਨਤਾ ਨੂੰ >