ਪਾਕਿਸਤਾਨੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਸਰਬਜੀਤ ਸਿੰਘ ਖਿਲਾਫ ਬਲੈਕ ਵਾਰੰਟ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਉਸ ਨੂੰ ਇੱਕ ਅਪ੍ਰੈਲ ਨੂੰ ਫਾਂਸੀ ਦਿੱਤੀ ਜਾਵੇਗੀ.