ਇਕ ਹਜ਼ਾਰ ਮਾਸਿਕ ਪੈਨਸ਼ਨ ਯੋਜਨਾ ਨੂੰ ਮਨਜ਼ੂਰੀ

[JUGRAJ SINGH]

Prime VIP
Staff member
ਨਵੀਂ ਦਿੱਲੀ, 23 ਜਨਵਰੀ (ਏਜੰਸੀ)-ਵਿੱਤ ਮੰਤਰਾਲੇ ਨੇ ਅਸੰਗਠਿਤ ਖੇਤਰ ਦੇ ਕਰਮਚਾਰੀਆਂ ਨੂੰ ਇਕ ਹਜ਼ਾਰ ਰੁਪਏ ਦੀ ਘੱਟੋ-ਘੱਟ ਮਾਸਿਕ ਪੈਨਸ਼ਨ ਉਪਲੱਬਧ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰ ਕਰ ਲਿਆ | ਇਸ ਕਦਮ ਨਾਲ 27 ਲੱਖ ਪੈਨਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਫਾਇਦਾ ਪੁੱਜੇਗਾ | ਮੰਤਰਾਲੇ ਨੇ ਕਰਮਚਾਰੀ ਭਵਿੱਖ ਨਿਧੀ ਯੋਜਨਾ ਤਹਿਤ ਮੂਲ ਵੇਤਨ ਸੀਮਾ 15 ਹਜ਼ਾਰ ਕਰਨ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ |
 
Top