UNP

ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਜ਼ਲੀਆਂ

X
Quick Register
User Name:
Email:
Human Verification


Go Back   UNP > Chit-Chat > News

UNP Register

 

 
Old 24-Jan-2014
[JUGRAJ SINGH]
 
ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਜ਼ਲੀਆਂ

ਨਵੀਂ ਦਿੱਲੀ, 23 ਜਨਵਰੀ (ਏਜੰਸੀ) - ਭਾਰਤ ਦੀ ਆਜ਼ਾਦੀ ਵਿਚ ਆਪਣਾ ਅਹਿਕ ਯੋਗਦਾਨ ਪਾਉਣ ਵਾਲੇ ਮਹਾਨ ਸੁਤੰਤਰਤਾ ਸੈਨਾਨੀ ਤੇ ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਅਮਰ ਸ਼ਹੀਦ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਅੱਜ ਰਾਸ਼ਟਰ ਨੇ ਉਨ੍ਹਾਂ ਦੇ ਜਨਮ ਦਿਨ ਦੀ 117ਵੀਂ ਵਰ੍ਹੇਗੰਢ 'ਤੇ ਆਪਣੀਆਂ ਸ਼ਰਧਾਜਲੀਆਂ ਦਿੱਤੀਆਂ | ਇਸ ਮੌਕੇ ਰਾਸ਼ਟਰਪਤੀ ਭਵਨ ਵਿਚ ਕੀਤੇ ਇਕ ਸਮਾਗਮ ਦੌਰਾਨ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਨੇਤਾ ਜੀ ਨੂੰ ਆਪਣੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਪੱਛਮੀ ਬੰਗਾਲ ਦੇ ਰਾਜਪਾਲ ਐਮ. ਕੇ. ਨਾਰਾਇਨਨ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਦਾਰਜੀਿਲੰਗ ਵਿਚ ਇਕ ਸਮਾਗਮ ਦੌਰਾਨ ਨੇਤਾ ਜੀ ਨੂੰ ਸ਼ਰਧਾਜਲੀਆਂ ਦਿੱਤੀਆਂ | ਇਸ ਤੋਂ ਇਲਾਵਾ ਪੂਰੇ ਰਾਸ਼ਟਰ ਨੇ ਵੱਖ-ਵੱਖ ਥਾਵਾਂ 'ਤੇ ਨੇਤਾ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਆਪਣੀਆਂ ਸ਼ਰਧਾਜਲੀਆਂ ਦਿੱਤੀਆਂ |

UNP