UNP

ਭਿਖਾਰੀਆਂ ਨੂੰ ਪੰਜਾਬ 'ਚੋਂ ਬਾਹਰ ਜਾਣ ਦੇ ਹੁਕਮ

X
Quick Register
User Name:
Email:
Human Verification


Go Back   UNP > Chit-Chat > News

UNP Register

 

 
Old 14-Dec-2013
Mr.Gill
 
ਭਿਖਾਰੀਆਂ ਨੂੰ ਪੰਜਾਬ 'ਚੋਂ ਬਾਹਰ ਜਾਣ ਦੇ ਹੁਕਮ

ਅੰਮ੍ਰਿਤਸਰ- ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਨਗਰੀ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਨੇ ਭਿਖਾਰੀਆਂ ਦੇ ਪ੍ਰਤੀ ਸਖਤ ਰਵੱਈਆ ਅਪਣਾਉਂਦੇ ਹੋਏ ਉਨ੍ਹਾਂ ਨੂੰ ਭੀਖ ਨਾ ਮੰਗਣ ਦੀ ਹਦਾਇਤ ਦਿੱਤੀ ਹੈ।
ਪ੍ਰਸ਼ਾਸਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜਾਂ ਤਾਂ ਉਹ ਇਕ ਆਮ ਨਾਗਰਿਕ ਵਾਂਗ ਰਹਿਣ ਨਹੀਂ ਤਾਂ ਪੰਜਾਬ ਤੋਂ ਬਾਹਰ ਚਲੇ ਜਾਣ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਉਪ ਕਮਿਸ਼ਨਰ ਰਵਿ ਭਗਤ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਇਕ ਹਜ਼ਾਰ ਭਿਖਾਰੀਆਂ ਦਾ ਪੁਨਰਵਾਸ ਕੀਤਾ ਜਾ ਚੁੱਕਾ ਹੈ ਅਤੇ ਜੋ ਭਿਖਾਰੀ ਨਸ਼ੇ ਦੇ ਆਦੀ ਹਨ ਉਨ੍ਹਾਂ ਨੂੰ ਨਸ਼ਾਮੁਕਤ ਕੇਂਦਰਾਂ 'ਚ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਭੀਖ ਮੰਗਣਾ ਜ਼ੁਰਮ ਹੈ ਅਤੇ ਭੀਖ ਮੰਗਣ 'ਤੇ ਭਿਖਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ।

UNP