ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ,ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ, ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ,ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ,