ਮਾਪਿਆਂ ਕੋਲ ਸੁੱਖ ਨਹੀਂ....

ਸਾਨੂੰ ਬਹੁਤੇ ਪੈਸਿਆਂ ਦੀ ਭੁੱਖ ਨੀ.
ਜਿਸ ਕੋਲ ਹੈ ਜਿਆਦਾ ਉਸਦਾ ਵੀ ਦੁੱਖ ਨੀ.
ਦੁੱਖ ਆਉਂਦਾ ਹੈ ਜਿਸਦਾ ਕੋਈ ਪੁੱਤ ਨੀ.
ਪਰ ਲੱਖ ਲਾਹਨਤ ਉਹਨਾਂ ਪੁੱਤਰਾਂ ਦੇ.
ਜਿੰਨਾਂ ਦੇ ਮਾਪਿਆਂ ਕੋਲ ਸੁੱਖ ਨਹੀਂ....
 
Top