ਚਾਹਤ ਤਾ ਅੱਜ ਵੀ ...

ਚਾਹਤ ਤਾ ਅੱਜ ਵੀ ਬੁਹੁਤ ਹੈ ਉਹਦੇ ਲਈ
ਪਰ ਆਪਣੀ ਕੀਤੀ ਕਿਸੇ ਗਲਤੀ ਦੇ ਹੱਥੋ ਮਜ਼ਬੂਰ ਹੋ ਗਏ

ਵੇਖੀ ਜਦ ਉਹਦੀਆ ਅੱਖਾ ਵਿੱਚ ਬੇਰੁਖੀ ਆਪਣੇ ਲਈ,
ਤਾ. . .

ਉਹਦੀ ਖੁਸ਼ੀ ਲਈ ਹੀ ੳਸਤੋ ਦੂਰ ਹੋ ਗਏ
by naughty boy
 
Top