ਧੀ ਦੀ ਕੀਮਤ ਉਸ ਤੋਂ ਪੁੱਛੋ, ਜਿਹਦੇ ਕੋਈ ਔਲਾਦ ਨਹੀਂ
ਪੁੱਤ ਜੰਮੇ ਤਾਂ ਖੁਸ਼ੀ ਮਨਾਉਂਦੇ, ਧੀ ਜੰਮੇ ਤਾਂ ਕਰਦੇ ਨੇ ਰੋਸ,
ਹੁਣ ਧੀਆਂ ਕੁੱਖ ਵਿੱਚ ਮਾਰੇਂ, ਰੱਬ ਦਿਆ ਬੰਦਿਆ ਕਰ ਕੋਈ ਹੋਸ਼,
ਦੋ ਪੀੜੀ ਹੱਦ ਤੀਜੀ ਪੀੜੀ, ਰੱਖਣਾ ਪੁੱਤਾਂ ਵੀ ਤੈਨੂੰ ਯਾਦ ਨਹੀਂ ਏ,
ਧੀ ਦੀ ਕੀਮਤ ਉਸ ਤੋਂ ਪੁੱਛੋ, ਜਿਹਦੇ ਕੋਈ ਔਲਾਦ ਨਹੀਂ ਏ...!
By - unknown