ਉਹਨਾਂ ਲਈ ਜੱਦ ਅਸੀ ਭਟਕਣਾ ਛੱਡ ਦਿੱਤਾ, ਯਾਦ 'ਚ ਉਹਨਾਂ ਦੀ ਜਦ ਤੜਫਣਾ ਛੱਡ ਦਿੱਤਾ, . ਉਹ ਰੋਏ ਤਾਂ ਬੁਹਤ ਕੋਲ ਆ ਕੇ ਮੇਰੇ., ਜਦ ਮੇਰੇ ਦਿਲ ਨੇ ਧੜਕਣਾ ਛੱਡ ਦਿੱਤਾ _