ਪੱਤਝੜ ਨਾ ਜਿੰਦਗੀ ਵਿਚ ਆਵੇ, ਐਸੀ ਲਿਆਉਣ ਬਹਾਰ ਨਵੇ..

ਹੋਣ ਮੁਬਾਰਕਾ ਸੱਜਣਾ ਤੇਨੁੰ, ਨਵਾ ਪਿਆਰ ਤੇ ਯਾਰ ਨਵੇ..
ਤੋੜ ਪੁਰਾਣੇ ਪਾ ਲੇ ਜਿਹੜੇ, ਗਲ ਬਾਵਾਂ ਦੇ ਹਾਰ ਨਵੇ.
ਕਲ ਤੱਕ ਸੀ ਜੋ ਜਾਨ ਤੋ ਪਿਆਰੇ,
ਅੱਜ ਉਹਨਾ ਨੂੰ ਗੈਰ ਦਸੇ,ਕੀਤੇ ਵਾਦੇ ਕਸਮਾ ਭੁੱਲ ਕੇ,
ਦਿਲ ਵਿਚ ਆਏ ਵਿਚਾਰ ਨਵੇ..
ਸਾਡੇ ਵਾਂਗ ਨਾ ਉਹ ਵੀ ਰੋਵਣ, ਨਾਲ ਉਹਨਾ ਦੇ ਵਫਾ ਹੋਵੇ,
ਹੋ ਜਾਣੇ ਨੇ ਜਦੋ ਪੁਰਾਣੇ, ਜਿਹੜੇ ਨੇ ਦਿਨ ਚਾਰ ਨਵੇ..
ਵਸਦਾ ਰਹਿ ਖੁਸ਼ੀਆਂ ਵਿਚ ਸੱਜਣਾ, ਤੂੰ ਟੁੱਟਾ ਦਿਲ ਕੀ ਹੋਰ ਕਰੇ,
ਪੱਤਝੜ ਨਾ ਜਿੰਦਗੀ ਵਿਚ ਆਵੇ, ਐਸੀ ਲਿਆਉਣ ਬਹਾਰ ਨਵੇ..
 
Re: ਪੱਤਝੜ ਨਾ ਜਿੰਦਗੀ ਵਿਚ ਆਵੇ, ਐਸੀ ਲਿਆਉਣ ਬਹਾਰ ਨਵ&#2631

thank u ji
 

JUGGY D

BACK TO BASIC
Re: ਪੱਤਝੜ ਨਾ ਜਿੰਦਗੀ ਵਿਚ ਆਵੇ, ਐਸੀ ਲਿਆਉਣ ਬਹਾਰ ਨਵ&#2631

kiyaa baat aa janab dil khus kita ee :dts

ਕਲ ਤੱਕ ਸੀ ਜੋ ਜਾਨ ਤੋ ਪਿਆਰੇ,
ਅੱਜ ਉਹਨਾ ਨੂੰ ਗੈਰ ਦਸੇ,ਕੀਤੇ ਵਾਦੇ ਕਸਮਾ ਭੁੱਲ ਕੇ,
ਦਿਲ ਵਿਚ ਆਏ ਵਿਚਾਰ ਨਵੇ..
 
Top