ਯਾਦ

Arun Bhardwaj

-->> Rule-Breaker <<--
ਓ ਕਹਿੰਦੀ ਸ਼ੇਅਰਾ ਵਿਚ ਨਾ ਮੇਰਾ ਜਿਕਰ ਕਰਿਆ ਕਰ,
ਮੈਂ ਹੱਸਦੀ ਵੱਸਦੀ ਆਂ ਮੇਰਾ ਫਿਕਰ ਨਾ ਕਰਿਆ ਕਰ,
ਸਾਡੇ ਪਿਆਰ ਦੀ ਓਸ ਕਹਾਣੀ ਨੂੰ, ਸ਼ਬਦਾਂ ਵਿੱਚ ਨਾ ਜੜਿਆ ਕਰ
ਲਿਖ ਲਿਖ ਯਾਦਾਂ ਦੀਆਂ ਸੌਗਾਤਾਂ ਨੂੰ ,ਏਦਾ ਨਾ ਕਿਤਾਬਾਂ ਭਰਿਆ ਕਰ
ਮੈਨੂੰ ਕਮਲੀ ਨੂੰ ਸੁੱਤੀ ਪਈ ਨੂੰ ਵੀ ਹਿਚਕੀਆਂ ਆਉਂਦੀਆਂ ਨੇ,
ਹੱਥ ਜੋੜਾਂ ਵੇ "ਪਰਮ" ਏਨਾ ਯਾਦ ਨਾ ਕਰਿਆ ਕਰ,,,,,,

parminder singh sran
 
smiley32.gif
smiley32.gif
 
Top