You are using an out of date browser. It may not display this or other websites correctly.
You should upgrade or use an
alternative browser.
ਇਹ ਇਸ਼ਕ ਦਾਤ ਤਾਂ ਰੱਬ ਦੀ ਏ,
ਹਰ ਵੇਲੇ ਰਮਜ਼ ਯਾਰ ਦੀ ਲੱਭਦੀ ਏ,
ਇਹ ਦਾਤ ਏ ਪੀਰ ਫਕੀਰਾਂ ਦੀ,
ਕਈਆਂ ਰਾਂਝਿਆਂ ਤੇ ਕਈਆਂ ਹੀਰਾਂ ਦੀ,
ਲੋਕੀਂ ਆਖਦੇ ਇਹਦੇ ਜਿਹੀ ਭੁੱਲ ਨਾ ਕੋਈ,
ਪਰ ਇਸ ਭੁੱਲ ਦਾ ਵੀ ਮੁੱਲ ਨਾ ਕੋਈ..... :
bye jugni