ਸੋਹਣੀ ਸ਼ਕਲ

KAPTAAN

Prime VIP
ਸੋਹਣੀ ਸ਼ਕਲ ਤੇ ਕਦੀ ਵੀ ਡੁਲੀਏ ਨਾ,
ਸੋਹਣਾ ਗਭਰੂ ਜਾਂ ਸੋਹਣੀ ਮੁਟਿਆਰ ਹੋਵੇ ,●●
●●•ਦਿਲ ਦੇਣ ਤੋਂ ਪਹਿਲਾ ਪਰਖ ਲਈਏ , ਜਿਵੇਂ
ਪਰਖਦਾ ਸੋਨਾ ਸੁਨਿਆਰ ਹੋਵੇ ,●●
●●• ਇਸ਼ਕ਼ ਕਰਕੇ ਫੇਰ ਪਛਤਾਈ ਦਾ ਨਹੀਂ , ਭਾਵੇ
ਜਿੱਤ ਹੋਵੇ..... ਜਾਂ ਹਾਰ ਹੋਵੇ ,●●
●●• ਟੁੱਟ ਜੇ ਯਾਰੀ ਨਾ ਪਿਆਰ ਬਦਨਾਮ ਕਰੀਏ,
ਬੇਵਫਾ ਆਪ ਹੋਈਏ.. ਜਾਂ ਯਾਰ ਹੋਵੇ ,●●
●●• ਇਸ਼ਕ਼ ਇਬਾਦਤ ਰੱਬ ਦੀ ਏ , ਕਰੀਂ ਓਹਦੇ ਨਾਲ
ਜਿਸ ਲਈ ਦਿਲ ‘ਚ ਸਤਿਕਾਰ ਹੋਵੇ...

deep
 
Top