ਕੁੱਤਾ ਰੋਵੇ ਚੁੱਪ ਕਰਾਉਂਦੀ ਦੇਖੀ ਦੁਨੀਆਂ ਮੈਂ, ਬੰਦਾ ਰੋਵੇ ਹੋਰ ਰਵਾਉਂਦੀ ਦੇਖੀ ਦੁਨੀਆਂ ਮੈਂ, ਜਿਉਂਦੇ ਜੀ ਨਾ ਜਿਸ ਬਾਪੁ ਨੁੰ ਰੋਟੀ ਦਿੱਤੀ ਗਈ, ਮਰਨੇ ਪਿੱਛੋਂ ਪਿੰਡ ਰਜਾਉਂਦੀ ਦੇਖੀ ਦੁਨੀਆਂ ਮੈਂ....