ਪਰ ਤੇਰੇ ਲਾਰਿਆਂ ਦੇ ਸਾਨੂੰ ਸਹਾਰੇ ਬੜੇ ਨੇ,

ਭਾਂਵੇ ਸਾਨੂੰ ਦੇਣ ਲਈ ਤੇਰੇ ਕੋਲ ਲਾਰੇ ਬੜੇ ਨੇ,
ਪਰ ਤੇਰੇ ਲਾਰਿਆਂ ਦੇ ਸਾਨੂੰ ਸਹਾਰੇ ਬੜੇ ਨੇ,
ਦੁਸ਼ਮਣਾਂ ਦੀ ਹੁਣ ਸਾਨੂੰ ਜ਼ਰੂਰਤ ਨਹੀਂ ਹੈ,
ਕਿਉਂ ਕੇ ਦੇਣ ਲਈ ਧੋਖਾ ਤਾਂ ਪਿਆਰੇ ਬੜੇ ਨੇ.....j@$$​
 
Top