ਉਲਾਂਭਾ

Yaar Punjabi

Prime VIP
ਪੰਜਾਬ ਦੀ ਜਨਾਨੀ ਆਪਣੇ ਘਰਵਾਲੇ ਨੂੰ ਲੜਾਈ
ਦੌਰਾਨ ਇਹ ਉਲਾਂਭਾ ਤਾਂ ਜਰੂਰ ਦਿੰਦੀ ਆ
ਕਿ ............
.
.
.
.
.
.
.
ਸ਼ੁਕਰ ਕਰ ਰੱਬ ਦਾ ਮੇਰੇ ਵਰਗੀ ਸਾਊ ਤੇ ਸਿੱਧੀ -
ਸਾਧੀ ਜਿਹੀ ਤੇਰੇ ਪੱਲੇ ਪੈ ਗਈ, ਕੋਈ ਤੇਜ਼ ਤਰਾਰ
ਮਿਲ ਜਾਂਦੀ ਤਾਂ ਅਕਲ ਟਿਕਾਣੇ ਆ ਜਾਂਦੀ
.
.
.
.
ਬੰਦਾ ਵਿਚਾਰਾ ਡਰਦਾ - ਡਰਦਾ ਕਈ ਦਿਨ
ਇਹੀ ਸੋਚਦਾ ਰੋਟੀ ਨੀ ਖਾਂਦਾ ਕਿ ਜੇ ਇਹ ਸਿੱਧੀ -
ਸਾਧੀ ਆ ਤਾਂ, ਤੇਜ਼ - ਤਰਾਰ ਕਿਹੋ
ਜਿਹੀ ਹੁੰਦੀ ਹੋਊ
 
Top