ਗੌਰ ਨਾਲ ਸੁਣੋ ਗੱਲ ਗੱਭਰੂ ਪੰਜਾਬੀਓ, ਸਿਫਤ ਸੁਣਾਵਾਂ ਤੁਹਾਡੀ ਮੁੰਡਿਓ ਨਵਾਬੀਓ, ਪੋਚ - ਪੋਚ ਪੱਗਾ ਜਦੋਂ ਸੋਹਣੀਆਂ ਨੇ ਬੱਨ਼ਦੇ, ਕਿਸੇ ਕੌਮ ਦੀ ਨਾ ਤੁਹਾਡੇ ਜਿਹੀ ਸ਼ਾਨ ਜੱਗ ਤੇ, ਤੁਹਾਡੀ "ਪੱਗ" ਨਾਲ ਵੱਖਰੀ ਪਛਾਣ ਜੱਗ ਤੇ..!! :bony :salut